ਅਸਾਮ ਸਰਕਾਰ ਨੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਸਨਮਾਨਿਤ ਕੀਤਾ। ਅਸਾਮ ਦੇ ਰਾਜਪਾਲ ਵਜੋਂ ਉਨ੍ਹਾਂ ਦੇ ਕਾਰਜਕਾਲ ਦੌਰਾਨ ਅਸਾਮ ਰਾਜ ਲਈ ਪਾਏ ਵਡਮੁੱਲੇ ਯੋਗਦਾਨ ਲਈ ਇਹ ਸਨਮਾਨ ਕੀਤਾ ਗਿਆ ਹੈ। ਉਹਨਾਂ ਨੂੰ ਸ਼ਾਨ ਤੇ ਪ੍ਰਸ਼ੰਸਾ ਪੱਤਰ ਦਿੱਤਾ ਗਿਆ ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਉਹ ਇਸ ਸਨਮਾਨ ਦੇ ਲਈ ਧੰਨਵਾਦ ਕਰਦੇ ਹਨ।
ਅਸਾਮ ਸਰਕਾਰ ਨੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਕੀਤਾ ਸਨਮਾਨਿਤ
RELATED ARTICLES


