ਭਾਰਤ ਸਰਕਾਰ ਦੀ ਪ੍ਰਧਾਨ ਮੰਤਰੀ ਆਵਾਸ ਯੋਜਨਾ 2.0 ਜਲਦੀ ਹੀ ਲਾਗੂ ਹੋਣ ਜਾ ਰਹੀ ਹੈ। ਇਸ ਨਾਲ ਪੰਜਾਬ ਦੇ ਲੱਖਾਂ ਲੋਕਾਂ ਨੂੰ ਫਾਇਦਾ ਹੋਵੇਗਾ। ਇਸ ਤੋਂ ਪਹਿਲਾਂ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਮਿਲ ਕੇ 1.75 ਲੱਖ ਰੁਪਏ ਦਿੰਦੀ ਸੀ। ਹੁਣ ਉਕਤ ਰਕਮ ਵਧਾ ਕੇ 2.5 ਲੱਖ ਰੁਪਏ ਕਰ ਦਿੱਤੀ ਗਈ ਹੈ। ਜ਼ਿਆਦਾਤਰ ਸਰਕਾਰੀ ਸਕੀਮਾਂ ਗਰੀਬ ਅਤੇ ਲੋੜਵੰਦ ਲੋਕਾਂ ਨੂੰ ਧਿਆਨ ਵਿੱਚ ਰੱਖ ਕੇ ਲਿਆਂਦੀਆਂ ਜਾਂਦੀਆਂ ਹਨ।
ਭਾਰਤ ਸਰਕਾਰ ਦੀ ਪ੍ਰਧਾਨ ਮੰਤਰੀ ਆਵਾਸ ਯੋਜਨਾ 2.0 ਜਲਦੀ ਹੋਵੇਗੀ ਲਾਗੂ
RELATED ARTICLES