HomePunjabi NewsLiberal Breakingਪੰਜਾਬ 'ਚ ਸਰਕਾਰੀ ਕੰਮਾਂ 'ਚ ਆਵੇਗੀ ਤੇਜ਼ੀ, ਮੁੱਖ ਮੰਤਰੀ ਮਾਨ ਨੇ ਕੀਤੀ...

ਪੰਜਾਬ ‘ਚ ਸਰਕਾਰੀ ਕੰਮਾਂ ‘ਚ ਆਵੇਗੀ ਤੇਜ਼ੀ, ਮੁੱਖ ਮੰਤਰੀ ਮਾਨ ਨੇ ਕੀਤੀ ਤਿਆਰੀ

ਸੋਮਵਾਰ ਤੋਂ ਪੰਜਾਬ ‘ਚ ਸਰਕਾਰੀ ਕੰਮਾਂ ‘ਚ ਤੇਜ਼ੀ ਆਵੇਗੀ। ਮੁੱਖ ਮੰਤਰੀ ਭਗਵੰਤ ਮਾਨ ਅਗਲੇ ਹਫ਼ਤੇ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਸਬੰਧੀ ਸਬੰਧਤ ਅਧਿਕਾਰੀਆਂ ਨਾਲ ਮੀਟਿੰਗ ਕਰ ਸਕਦੇ ਹਨ। ਦੱਸਿਆ ਜਾਂਦਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਅਧਿਕਾਰੀਆਂ ਨੂੰ ਇਸ ਸਬੰਧੀ ਅਗਲੇ ਹਫ਼ਤੇ ਮੀਟਿੰਗਾਂ ਲਈ ਤਿਆਰ ਰਹਿਣ ਲਈ ਕਿਹਾ ਹੈ।

RELATED ARTICLES

Most Popular

Recent Comments