HomePunjabi Newsਗਵਰਨਰ ਬਨਵਾਰੀ ਲਾਲ ਪੁਰੋਹਿਤ ਨੇ ਮੁੱਖ ਮੰਤਰੀ ਮਾਨ ਨੂੰ ਲਿਖੀ ਚਿੱਠੀ ਕੀਤੀ...

ਗਵਰਨਰ ਬਨਵਾਰੀ ਲਾਲ ਪੁਰੋਹਿਤ ਨੇ ਮੁੱਖ ਮੰਤਰੀ ਮਾਨ ਨੂੰ ਲਿਖੀ ਚਿੱਠੀ ਕੀਤੀ ਇਹ ਮੰਗ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਇੱਕ ਵਾਰੀ ਫਿਰ ਤੋਂ ਆਹਮੋ ਸਾਹਮਣੇ ਹਨ । ਇਸ ਵਾਰੀ ਗਵਰਨਰ ਬਨਵਾਰੀ ਲਾਲ ਪੁਰੋਹਿਤ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖਿਆ ਹੈ ਜਿਸ ਵਿੱਚ ਉਹਨਾਂ ਨੇ ਕੈਬਨਟ ਮੰਤਰੀ ਅਮਨ ਅਰੋੜਾ ਨੂੰ ਦੋ ਸਾਲ ਦੀ ਸਜ਼ਾ ਸੁਣਾਈ ਜਾਣ ਤੋਂ ਬਾਅਦ ਵੀ ਵਿਧਾਇਕ ਦੇ ਅਹੁਦੇ ਤੋਂ ਨਾ ਹਟਾਉਣ ਅਤੇ ਗਣਤੰਤਰ ਦਿਵਸ ਤੇ ਝੰਡਾ ਲਹਿਰਾਉਣ ਦੀ ਜ਼ਿੰਮੇਵਾਰੀ ਸੌਂਪਣ ਦਾ ਨੋਟਿਸ ਲਿਆ ਹੈ।

RELATED ARTICLES

Most Popular

Recent Comments