ਪੰਜਾਬ ਵਿੱਚ ਡੀਏ ਅਤੇ ਹੋਰ ਮਸਲਿਆਂ ਨੂੰ ਲੈ ਕੇ ਮੁਲਾਜ਼ਮਾਂ ਵੱਲੋਂ ਸੰਘਰਸ਼ ਜਾਰੀ ਹੈ। ਇਸ ਦੌਰਾਨ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਇਹ ਮਾਮਲਾ ਸੂਬਾ ਸਰਕਾਰ ਅਤੇ ਮੁਲਾਜ਼ਮਾਂ ਵਿਚਕਾਰ ਹੈ। ਉਨ੍ਹਾਂ ਕਿਹਾ ਕਿ ਜੇਕਰ ਪ੍ਰਦਰਸ਼ਨ ਕਰ ਰਹੇ ਮੁਲਾਜ਼ਮ ਆਪਣੀ ਕਿਸੇ ਸਮੱਸਿਆ ਨੂੰ ਲੈ ਕੇ ਉਨ੍ਹਾਂ ਨਾਲ ਸਿੱਧਾ ਸੰਪਰਕ ਕਰਦੇ ਹਨ ਤਾਂ ਉਹ ਇਸ ਮਾਮਲੇ ’ਤੇ ਸਰਕਾਰ ਨਾਲ ਜ਼ਰੂਰ ਗੱਲਬਾਤ ਕਰਨਗੇ।
ਬ੍ਰੇਕਿੰਗ: ਮੁਲਾਜ਼ਮਾਂ ਦੇ ਮਸਲਿਆਂ ’ਤੇ ਰਾਜਪਾਲ ਕਟਾਰੀਆ ਦਾ ਬਿਆਨ, ‘ਸਿੱਧਾ ਸੰਪਰਕ ਕਰਨ ਤਾਂ ਸਰਕਾਰ ਨਾਲ ਕਰਾਂਗਾ ਗੱਲ’
RELATED ARTICLES


