ਇੰਡੀਅਨ ਪ੍ਰੀਮੀਅਰ ਲੀਗ (IPL) ਦੇ 59ਵੇਂ ਮੈਚ ‘ਚ ਅੱਜ ਗੁਜਰਾਤ ਟਾਈਟਨਸ ਦਾ ਸਾਹਮਣਾ ਚੇਨਈ ਸੁਪਰ ਕਿੰਗਜ਼ ਨਾਲ ਹੋਵੇਗਾ। ਇਹ ਮੈਚ ਗੁਜਰਾਤ ਦੇ ਨਰਿੰਦਰ ਮੋਦੀ ਸਟੇਡੀਅਮ ‘ਚ ਸ਼ਾਮ 7:30 ਵਜੇ ਤੋਂ ਖੇਡਿਆ ਜਾਵੇਗਾ। ਮੈਚ ਦਾ ਟਾਸ ਸ਼ਾਮ 7 ਵਜੇ ਹੋਵੇਗਾ। ਜੀਟੀ ਅਤੇ ਸੀਐਸਕੇ ਵਿਚਾਲੇ ਇਸ ਸੀਜ਼ਨ ਦਾ ਇਹ ਦੂਜਾ ਮੈਚ ਹੋਵੇਗਾ। ਪਿਛਲੇ ਮੈਚ ਵਿੱਚ ਚੇਨਈ ਨੇ 63 ਦੌੜਾਂ ਨਾਲ ਜਿੱਤ ਦਰਜ ਕੀਤੀ ਸੀ।
IPL ‘ਚ ਅੱਜ ਗੁਜਰਾਤ ਟਾਈਟਨਸ ਦਾ ਸਾਹਮਣਾ ਚੇਨਈ ਸੁਪਰ ਕਿੰਗਜ਼ ਨਾਲ
RELATED ARTICLES