HomePunjabi NewsLiberal BreakingIPL 'ਚ ਅੱਜ ਗੁਜਰਾਤ ਟਾਈਟਨਸ ਦਾ ਸਾਹਮਣਾ ਚੇਨਈ ਸੁਪਰ ਕਿੰਗਜ਼ ਨਾਲ

IPL ‘ਚ ਅੱਜ ਗੁਜਰਾਤ ਟਾਈਟਨਸ ਦਾ ਸਾਹਮਣਾ ਚੇਨਈ ਸੁਪਰ ਕਿੰਗਜ਼ ਨਾਲ

ਇੰਡੀਅਨ ਪ੍ਰੀਮੀਅਰ ਲੀਗ (IPL) ਦੇ 59ਵੇਂ ਮੈਚ ‘ਚ ਅੱਜ ਗੁਜਰਾਤ ਟਾਈਟਨਸ ਦਾ ਸਾਹਮਣਾ ਚੇਨਈ ਸੁਪਰ ਕਿੰਗਜ਼ ਨਾਲ ਹੋਵੇਗਾ। ਇਹ ਮੈਚ ਗੁਜਰਾਤ ਦੇ ਨਰਿੰਦਰ ਮੋਦੀ ਸਟੇਡੀਅਮ ‘ਚ ਸ਼ਾਮ 7:30 ਵਜੇ ਤੋਂ ਖੇਡਿਆ ਜਾਵੇਗਾ। ਮੈਚ ਦਾ ਟਾਸ ਸ਼ਾਮ 7 ਵਜੇ ਹੋਵੇਗਾ। ਜੀਟੀ ਅਤੇ ਸੀਐਸਕੇ ਵਿਚਾਲੇ ਇਸ ਸੀਜ਼ਨ ਦਾ ਇਹ ਦੂਜਾ ਮੈਚ ਹੋਵੇਗਾ। ਪਿਛਲੇ ਮੈਚ ਵਿੱਚ ਚੇਨਈ ਨੇ 63 ਦੌੜਾਂ ਨਾਲ ਜਿੱਤ ਦਰਜ ਕੀਤੀ ਸੀ।

RELATED ARTICLES

Most Popular

Recent Comments