HomePunjabi NewsLiberal Breakingਪੰਜਾਬ ਦੇ ਨਵੇਂ ਗਵਰਨਰ ਗੁਲਾਬ ਚੰਦ ਕਟਾਰੀਆ ਨੇ ਅਹੁਦੇ ਦੀ ਸਹੁੰ ਚੁੱਕੀ

ਪੰਜਾਬ ਦੇ ਨਵੇਂ ਗਵਰਨਰ ਗੁਲਾਬ ਚੰਦ ਕਟਾਰੀਆ ਨੇ ਅਹੁਦੇ ਦੀ ਸਹੁੰ ਚੁੱਕੀ

ਪੰਜਾਬ ਦੇ ਨਵੇਂ ਗਵਰਨਰ ਗੁਲਾਬ ਚੰਦ ਕਟਾਰੀਆ ਨੇ ਅੱਜ ਅਹੁਦੇ ਦੀ ਸਹੁੰ ਚੁੱਕੀ। ਉਨ੍ਹਾਂ ਨੂੰ ਪੰਜਾਬ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਨੇ ਸਹੁੰ ਚੁੱਕਵਾਈ। ਗੁਲਾਬ ਚੰਦ ਕਟਾਰੀਆ ਰਾਜਸਥਾਨ ਭਾਜਪਾ ਦੇ ਸਾਬਕਾ ਪ੍ਰਧਾਨ ਅਤੇ ਸੂਬਾ ਸਰਕਾਰ ਵਿਚ ਗ੍ਰਹਿ ਮੰਤਰੀ ਰਹਿ ਚੁੱਕੇ ਹਨ ਤੇ ਇਸ ਦੇ ਨਾਲ ਹੀ ਉਹ 8 ਵਾਰ ਐਮ.ਐਲ.ਏ. ਅਤੇ ਇਕ ਵਾਰ ਐਮ.ਪੀ. ਵੀ ਰਹੇ ਹਨ।

RELATED ARTICLES

Most Popular

Recent Comments