ਪੰਜਾਬ ਨੂੰ ਨਵਾਂ ਰਾਜਪਾਲ ਮਿਲ ਗਿਆ ਹੈ। ਗੁਲਾਬ ਚੰਦ ਕਟਾਰੀਆ ਪੰਜਾਬ ਦੇ ਨਵੇਂ ਗਵਰਨਰ ਨਿਯੁਕਤ ਕੀਤੇ ਗਏ ਹਨ। ਰਾਸ਼ਟਰਪਤੀ ਨੇ ਬਨਵਾਰੀ ਲਾਲ ਪੁਰੋਹਿਤ ਦਾ ਅਸਤੀਫ਼ਾ ਮਨਜ਼ੂਰ ਕਰ ਲਿਆ ਹੈ। ਚੰਡੀਗੜ੍ਹ ਦੇ ਪ੍ਰਸ਼ਾਸਕ ਵਜੋਂ ਵੀ ਸੰਭਾਲਣਗੇ ਕਾਰਜਭਾਰ । ਦੇਸ਼ ਦੇ 9 ਸੂਬਿਆਂ ‘ਚ ਰਾਜਪਾਲ ਨਿਯੁਕਤ ਕੀਤੇ ਗਏ ਹਨ।
ਗੁਲਾਬ ਚੰਦ ਕਟਾਰੀਆ ਪੰਜਾਬ ਦੇ ਨਵੇਂ ਗਵਰਨਰ ਨਿਯੁਕਤ ਕੀਤੇ ਗਏ
RELATED ARTICLES