HomePunjabi NewsLiberal Breakingਗੁਲਾਬ ਚੰਦ ਕਟਾਰੀਆ ਪੰਜਾਬ ਦੇ ਨਵੇਂ ਗਵਰਨਰ ਨਿਯੁਕਤ ਕੀਤੇ ਗਏ

ਗੁਲਾਬ ਚੰਦ ਕਟਾਰੀਆ ਪੰਜਾਬ ਦੇ ਨਵੇਂ ਗਵਰਨਰ ਨਿਯੁਕਤ ਕੀਤੇ ਗਏ

ਪੰਜਾਬ ਨੂੰ ਨਵਾਂ ਰਾਜਪਾਲ ਮਿਲ ਗਿਆ ਹੈ। ਗੁਲਾਬ ਚੰਦ ਕਟਾਰੀਆ ਪੰਜਾਬ ਦੇ ਨਵੇਂ ਗਵਰਨਰ ਨਿਯੁਕਤ ਕੀਤੇ ਗਏ ਹਨ। ਰਾਸ਼ਟਰਪਤੀ ਨੇ ਬਨਵਾਰੀ ਲਾਲ ਪੁਰੋਹਿਤ ਦਾ ਅਸਤੀਫ਼ਾ ਮਨਜ਼ੂਰ ਕਰ ਲਿਆ ਹੈ। ਚੰਡੀਗੜ੍ਹ ਦੇ ਪ੍ਰਸ਼ਾਸਕ ਵਜੋਂ ਵੀ ਸੰਭਾਲਣਗੇ ਕਾਰਜਭਾਰ । ਦੇਸ਼ ਦੇ 9 ਸੂਬਿਆਂ ‘ਚ ਰਾਜਪਾਲ ਨਿਯੁਕਤ ਕੀਤੇ ਗਏ ਹਨ।

RELATED ARTICLES

Most Popular

Recent Comments