ਗੁਰਦਾਸਪੁਰ: ਡਿਪਟੀ ਕਮਿਸ਼ਨਰ ਆਦਿੱਤਿਆ ਉੱਪਲ ਨੇ ਝੋਨੇ ਦੀ ਵਾਢੀ ਲਈ ਕੰਬਾਈਨ ਹਾਰਵੈਸਟਰ ਚਲਾਉਣ ਦਾ ਸਮਾਂ ਸਵੇਰੇ ਦਸ ਤੋਂ ਸ਼ਾਮ ਛੇ ਵਜੇ ਤੱਕ ਨਿਰਧਾਰਤ ਕੀਤਾ ਹੈ। ਪ੍ਰਸ਼ਾਸਨ ਨੇ ਕਿਸਾਨਾਂ ਨੂੰ ਮੰਡੀ ਵਿੱਚ ਸੁੱਕਾ ਝੋਨਾ ਲਿਆਉਣ ਦੀ ਅਪੀਲ ਕੀਤੀ ਹੈ। ਅਧਿਕਾਰੀਆਂ ਮੁਤਾਬਕ ਨਿਰਧਾਰਤ ਸਮੇਂ ਦੀ ਪਾਲਣਾ ਨਾਲ ਵਾਢੀ ਦੌਰਾਨ ਪ੍ਰਬੰਧਨ ਅਤੇ ਮੰਡੀਕਰਨ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਵਿੱਚ ਮਦਦ ਮਿਲੇਗੀ। ਹੁਕਮ ਤੁਰੰਤ ਲਾਗੂ ਰਹਿਣਗੇ।
ਬ੍ਰੇਕਿੰਗ : ਗੁਰਦਾਸਪੁਰ ਵਿੱਚ ਝੋਨੇ ਦੀ ਵਾਢੀ ਲਈ ਕੰਬਾਈਨਾਂ ਚਲਾਉਣ ਦਾ ਸਮਾਂ ਤੈਅ, ਹੁਕਮ ਜਾਰੀ
RELATED ARTICLES


