Sunday, July 7, 2024
HomePunjabi NewsLiberal Breakingਚਰਨਜੀਤ ਸਿੰਘ ਚੰਨੀ ਪਰਿਵਾਰ ਸਮੇਤ ਗੁਰਦੁਆਰਾ ਕਤਲਗੜ੍ਹ ਸਾਹਿਬ, ਸ੍ਰੀ ਚਮਕੌਰ ਸਾਹਿਬ ਨਤਮਸਤਕ

ਚਰਨਜੀਤ ਸਿੰਘ ਚੰਨੀ ਪਰਿਵਾਰ ਸਮੇਤ ਗੁਰਦੁਆਰਾ ਕਤਲਗੜ੍ਹ ਸਾਹਿਬ, ਸ੍ਰੀ ਚਮਕੌਰ ਸਾਹਿਬ ਨਤਮਸਤਕ

ਲੋਕ ਸਭਾ ਚੋਣਾਂ ਦੇ ਵਿੱਚ ਵੱਡੀ ਲੀਡ ਦੇ ਨਾਲ ਜਿੱਤ ਹਾਸਿਲ ਕਰਨ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪਰਿਵਾਰ ਸਮੇਤ ਗੁਰਦੁਆਰਾ ਕਤਲਗੜ੍ਹ ਸਾਹਿਬ, ਸ੍ਰੀ ਚਮਕੌਰ ਸਾਹਿਬ ਨਤਮਸਤਕ ਹੋਏ । ਇਸ ਮੌਕੇ ਉਹਨਾਂ ਦੇ ਨਾਲ ਵੱਡੀ ਗਿਣਤੀ ਵਿੱਚ ਉਹਨਾਂ ਦੇ ਸਮਰਥਕ ਹਾਜਰ ਸਨ।

RELATED ARTICLES

Most Popular

Recent Comments