Sunday, July 7, 2024
HomePunjabi NewsLiberal Breakingਕਾਂਗਰਸ ਲਈ ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਮੌਜੂਦਾ ਸੰਸਦ ਮੈਂਬਰ ਗੁਰਜੀਤ ਸਿੰਘ...

ਕਾਂਗਰਸ ਲਈ ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਮੌਜੂਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਲੜਨਗੇ ਚੋਣ

ਆਲ ਇੰਡੀਆ ਕਾਂਗਰਸ ਕਮੇਟੀ ਨੇ ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਮੌਜੂਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੂੰ ਆਉਣ ਵਾਲੀਆਂ ਲੋਕ ਸਭਾ ਚੋਣਾਂ ਲਈ ਮੁੜ ਪਾਰਟੀ ਦਾ ਉਮੀਦਵਾਰ ਬਣਾਉਣ ਲਈ ਹਰੀ ਝੰਡੀ ਦੇ ਦਿੱਤੀ ਹੈ ਅਤੇ ਉਨ੍ਹਾਂ ਦੀ ਉਮੀਦਵਾਰੀ ਲਗਭਗ ਤੈਅ ਹੋ ਗਈ ਹੈ।

RELATED ARTICLES

Most Popular

Recent Comments