ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਕਾਂਗਰਸ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਵੱਡੀ ਲੀਡ ਦੇ ਨਾਲ ਜਿੱਤ ਹਾਸਿਲ ਕੀਤੀ ਹੈ। ਜਿੱਤ ਤੋਂ ਬਾਅਦ ਉਹਨਾਂ ਦੇ ਸਮਰਥਕ ਭੰਗੜੇ ਪਾਉਂਦੇ ਹੋਏ ਤੇ ਲੱਡੂ ਵੰਡਦੇ ਹੋਏ ਨਜ਼ਰ ਆਏ ।ਗੁਰਜੀਤ ਔਜਲਾ ਨੇ ਕਿਹਾ ਕਿ ਉਹਨਾਂ ਨੂੰ ਉਮੀਦ ਸੀ ਕਿ ਇਸ ਵਾਰ ਲੋਕ ਉਹਨਾਂ ਦੇ ਹੱਕ ਵਿੱਚ ਵੋਟ ਪਾ ਕੇ ਉਹਨਾਂ ਨੂੰ ਜਿਤਾਉਣਗੇ।
ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਜਿੱਤੇ ਗੁਰਜੀਤ ਸਿੰਘ ਔਜਲਾ
RELATED ARTICLES