HomePunjabi NewsLiberal Breakingਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਜਿੱਤੇ ਗੁਰਜੀਤ ਸਿੰਘ ਔਜਲਾ

ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਜਿੱਤੇ ਗੁਰਜੀਤ ਸਿੰਘ ਔਜਲਾ

ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਕਾਂਗਰਸ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਵੱਡੀ ਲੀਡ ਦੇ ਨਾਲ ਜਿੱਤ ਹਾਸਿਲ ਕੀਤੀ ਹੈ। ਜਿੱਤ ਤੋਂ ਬਾਅਦ ਉਹਨਾਂ ਦੇ ਸਮਰਥਕ ਭੰਗੜੇ ਪਾਉਂਦੇ ਹੋਏ ਤੇ ਲੱਡੂ ਵੰਡਦੇ ਹੋਏ ਨਜ਼ਰ ਆਏ ।ਗੁਰਜੀਤ ਔਜਲਾ ਨੇ ਕਿਹਾ ਕਿ ਉਹਨਾਂ ਨੂੰ ਉਮੀਦ ਸੀ ਕਿ ਇਸ ਵਾਰ ਲੋਕ ਉਹਨਾਂ ਦੇ ਹੱਕ ਵਿੱਚ ਵੋਟ ਪਾ ਕੇ ਉਹਨਾਂ ਨੂੰ ਜਿਤਾਉਣਗੇ।

RELATED ARTICLES

Most Popular

Recent Comments