ਸਿੱਖ ਫਾਰ ਜਸਟਿਸ ਦੇ ਗੁਰਪਤਵੰਤ ਸਿੰਘ ਪੰਨੂ ਨੇ ਹੁਣ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਧਮਕੀ ਦਿੱਤੀ ਹੈ। ਪੰਨੂ ਨੇ ਮੁੱਖ ਮੰਤਰੀ ਨੂੰ ਪੰਜਾਬ ‘ਚ ਤਿਰੰਗਾ ਨਾ ਲਹਿਰਾਉਣ ਦੀ ਸਲਾਹ ਦਿੱਤੀ ਹੈ। ਪੰਨੂ ਨੇ ਕਿਹਾ ਹੈ ਕਿ 15 ਅਗਸਤ ਸਿੱਖ ਧਰਮ ਤੇ ਪੰਜਾਬ ਦਾ ਅਜ਼ਾਦੀ ਦਿਹਾੜਾ ਨਹੀਂ ਹੈ।
ਸਿੱਖ ਫਾਰ ਜਸਟਿਸ ਦੇ ਗੁਰਪਤਵੰਤ ਸਿੰਘ ਪੰਨੂ ਨੇ ਸੀਐਮ ਮਾਨ ਨੂੰ ਦਿੱਤੀ ਧਮਕੀ
RELATED ARTICLES