ਸਾਬਕਾ ਵਿਧਾਇਕ ਤੇ ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ ਨੇ ਕਿਹਾ ਜਗੀਰ ਕੌਰ ਨੂੰ ਨੋਟਿਸ ਜਾਰੀ ਕੀਤੇ ਜਾਣ ਤੇ ਬਿਆਨ ਦਿੰਦੇ ਹੋਏ ਕਿਹਾ ਹੈ ਕਿ ਅਕਾਲ ਤਖ਼ਤ ਸਾਹਿਬ ਦੀ ਕਮੇਟੀ ਵਿੱਚ ਸਿਆਸਤ ਨਹੀਂ ਹੋਣੀ ਚਾਹੀਦੀ। ਕਿਉਂਕਿ ਸਿੱਖਾਂ ਦਾ ਸਭ ਤੋਂ ਵੱਡਾ ਪੰਥ ਸ੍ਰੀ ਅਕਾਲ ਤਖ਼ਤ ਸਾਹਿਬ ਹੈ। ਵਡਾਲਾ ਨੇ ਕਿਹਾ- ਤਖ਼ਤ ਪ੍ਰਤੀ ਕਿਸੇ ਵੀ ਤਰ੍ਹਾਂ ਦਾ ਪੱਖਪਾਤ ਨਹੀਂ ਹੋਣਾ ਚਾਹੀਦਾ। ਬੀਬੀ ਜਗੀਰ ਕੌਰ ਨੇ ਸਿੱਖਾਂ ਲਈ ਬਹੁਤ ਕੁਰਬਾਨੀਆਂ ਕੀਤੀਆਂ ਹਨ। ਉਹ ਖੁਦ ਵੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਰਹਿ ਚੁੱਕੇ ਹਨ।
ਗੁਰਪ੍ਰਤਾਪ ਸਿੰਘ ਵਡਾਲਾ ਦਾ ਬਿਆਨ, ਅਕਾਲ ਤਖ਼ਤ ਸਾਹਿਬ ਦੀ ਕਮੇਟੀ ਵਿੱਚ ਨਹੀਂ ਹੋਣੀ ਚਾਹੀਦੀ ਸਿਆਸਤ
RELATED ARTICLES


