More
    HomePunjabi NewsLiberal Breakingਬ੍ਰੇਕਿੰਗ: ਗੁਰੂ ਗ੍ਰੰਥ ਸਾਹਿਬ ਸੋਧ ਕਾਨੂੰਨ 'ਤੇ ਅਕਾਲ ਤਖ਼ਤ ਦਾ ਅਲਟੀਮੇਟਮ ਖ਼ਤਮ...

    ਬ੍ਰੇਕਿੰਗ: ਗੁਰੂ ਗ੍ਰੰਥ ਸਾਹਿਬ ਸੋਧ ਕਾਨੂੰਨ ‘ਤੇ ਅਕਾਲ ਤਖ਼ਤ ਦਾ ਅਲਟੀਮੇਟਮ ਖ਼ਤਮ ਹੋਣ ਕੰਢੇ, ਸਪੀਕਰ ਸੰਧਵਾਂ ਨੇ ਭੇਜਿਆ ਜਵਾਬ

    ਅੰਮ੍ਰਿਤਸਰ: ਸ੍ਰੀ ਗੁਰੂ ਗ੍ਰੰਥ ਸਾਹਿਬ ਸੋਧ ਕਾਨੂੰਨ ਦੀਆਂ ਇਤਰਾਜ਼ਯੋਗ ਮੱਦਾਂ ਸਬੰਧੀ ਅਕਾਲ ਤਖ਼ਤ ਦਾ ਪੰਜਾਬ ਸਰਕਾਰ ਨੂੰ ਦਿੱਤਾ 15 ਦਿਨਾਂ ਦਾ ਅਲਟੀਮੇਟਮ ਖ਼ਤਮ ਹੋਣ ਕੰਢੇ ਹੈ। ਇਸ ਦੌਰਾਨ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅਕਾਲ ਤਖ਼ਤ ਨੂੰ ਜਵਾਬ ਭੇਜਿਆ ਹੈ। ਉਨ੍ਹਾਂ ਦੱਸਿਆ ਕਿ ਇਤਰਾਜ਼ਯੋਗ ਮੱਦਾਂ ਵਾਲਾ ਪੱਤਰ ਉਨ੍ਹਾਂ ਵੱਲੋਂ ਅਗਲੀ ਕਾਰਵਾਈ ਵਾਸਤੇ ਪੰਜਾਬ ਸਰਕਾਰ ਨੂੰ ਭੇਜ ਦਿੱਤਾ ਗਿਆ ਹੈ।

    RELATED ARTICLES

    Most Popular

    Recent Comments