Monday, July 8, 2024
HomePunjabi NewsLiberal Breakingਗੜੇ ਮਾਰੀ ਅਤੇ ਮੀਂਹ ਨੇ ਪੰਜਾਬ ਵਿੱਚ ਫਸਲਾਂ ਦਾ ਕੀਤਾ ਭਾਰੀ ਨੁਕਸਾਨ

ਗੜੇ ਮਾਰੀ ਅਤੇ ਮੀਂਹ ਨੇ ਪੰਜਾਬ ਵਿੱਚ ਫਸਲਾਂ ਦਾ ਕੀਤਾ ਭਾਰੀ ਨੁਕਸਾਨ

ਪੰਜਾਬ ਵਿੱਚ ਪਿਛਲੇ ਦੋ ਦਿਨਾਂ ਤੋਂ ਪਏ ਜ਼ਬਰਦਸਤ ਮੀਹਂ ਅਤੇ ਗੜੇਮਾਰੀ ਨੇ ਫਸਲਾਂ ਦਾ ਭਾਰੀ ਨੁਕਸਾਨ ਕੀਤਾ ਹੈ। ਮੌਸਮ ਵਿਭਾਗ ਨੇ ਅੱਜ ਦੇ ਲਈ ਕੋਈ ਵੀ ਅਲਰਟ ਜਾਰੀ ਨਹੀਂ ਕੀਤਾ ਪਰ ਬਾਰਿਸ਼ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਪੰਜਾਬ ਦੇ ਜਲੰਧਰ ਵਿੱਚ ਸਭ ਤੋਂ ਵੱਧ ਬਾਰਿਸ਼ ਦਰਜ ਕੀਤੀ ਗਈ ਹੈ। ਖੇਤੀਬਾੜੀ ਮੰਤਰੀ ਨੇ ਕਿਹਾ ਹੈ ਕਿ ਕਿਸਾਨਾਂ ਨੂੰ ਨੁਕਸਾਨੀਆ ਗਈਆਂ ਫਸਲਾਂ ਦਾ ਮੁਆਵਜ਼ਾ ਦਿੱਤਾ ਜਾਵੇਗਾ।

RELATED ARTICLES

Most Popular

Recent Comments