HomePunjabi NewsLiberal Breakingਗੜ੍ਹੇਮਾਰੀ ਅਤੇ ਮੀਂਹ ਨੇ ਫਿਰ ਵਧਾਈ ਪੰਜਾਬ ਵਿੱਚ ਠੰਡ

ਗੜ੍ਹੇਮਾਰੀ ਅਤੇ ਮੀਂਹ ਨੇ ਫਿਰ ਵਧਾਈ ਪੰਜਾਬ ਵਿੱਚ ਠੰਡ

ਪਹਾੜਾਂ ‘ਚ ਬਰਫਬਾਰੀ ਅਤੇ ਮੈਦਾਨੀ ਇਲਾਕਿਆਂ ‘ਚ ਮੀਂਹ ਤੋਂ ਬਾਅਦ ਪੰਜਾਬ ‘ਚ ਘੱਟੋ-ਘੱਟ ਤਾਪਮਾਨ ਆਮ ਨਾਲੋਂ 3.9 ਡਿਗਰੀ ਹੇਠਾਂ ਆ ਗਿਆ ਹੈ। ਪੱਛਮੀ ਗੜਬੜ ਹੁਣ ਪੰਜਾਬ ਤੋਂ ਮੱਧ ਭਾਰਤ ਵੱਲ ਵਧ ਗਈ ਹੈ। ਮੌਸਮ ਵਿਭਾਗ ਅਨੁਸਾਰ ਪੰਜਾਬ ਵਿੱਚ ਹੁਣ ਹਾਲਾਤ ਆਮ ਵਾਂਗ ਰਹਿਣਗੇ ਅਤੇ ਇੱਕ-ਦੋ ਦਿਨਾਂ ਵਿੱਚ ਤਾਪਮਾਨ ਵੀ ਆਮ ਵਾਂਗ ਹੋ ਜਾਵੇਗਾ।

RELATED ARTICLES

Most Popular

Recent Comments