More
    HomePunjabi NewsLiberal Breakingਪੰਜਾਬ 'ਚ ਮੌਸਮ ਦਾ ਕਹਿਰ: ਮੀਂਹ ਦੇ ਨਾਲ ਪਏ ਗੜੇ, ਪਠਾਨਕੋਟ 'ਚ...

    ਪੰਜਾਬ ‘ਚ ਮੌਸਮ ਦਾ ਕਹਿਰ: ਮੀਂਹ ਦੇ ਨਾਲ ਪਏ ਗੜੇ, ਪਠਾਨਕੋਟ ‘ਚ ਰਾਤ ਤੋਂ ਬਿਜਲੀ ਗੁੱਲ; ਚੰਡੀਗੜ੍ਹ ਸਮੇਤ 11 ਜ਼ਿਲ੍ਹਿਆਂ ‘ਚ ਤੂਫ਼ਾਨ ਦਾ ਅਲਰਟ

    ਪੰਜਾਬ: ਪੱਛਮੀ ਗੜਬੜੀ ਕਾਰਨ ਪੰਜਾਬ ਦੇ ਕਈ ਹਿੱਸਿਆਂ ਵਿੱਚ ਭਾਰੀ ਮੀਂਹ ਅਤੇ ਗੜੇਮਾਰੀ ਹੋਈ ਹੈ। ਪਠਾਨਕੋਟ ਵਿੱਚ ਬੀਤੀ ਰਾਤ ਤੋਂ ਬਿਜਲੀ ਸਪਲਾਈ ਠੱਪ ਹੈ, ਜਿਸ ਨਾਲ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੌਸਮ ਵਿਭਾਗ ਨੇ ਚੰਡੀਗੜ੍ਹ, ਅੰਮ੍ਰਿਤਸਰ ਅਤੇ ਗੁਰਦਾਸਪੁਰ ਸਮੇਤ 11 ਜ਼ਿਲ੍ਹਿਆਂ ਵਿੱਚ ਤੇਜ਼ ਤੂਫ਼ਾਨ ਅਤੇ ਬਿਜਲੀ ਡਿੱਗਣ ਦਾ ‘ਔਰੇਂਜ ਅਲਰਟ’ ਜਾਰੀ ਕੀਤਾ ਹੈ। ਗੜੇਮਾਰੀ ਕਾਰਨ ਕਣਕ ਦੀ ਫ਼ਸਲ ਦੇ ਨੁਕਸਾਨ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ।

    RELATED ARTICLES

    Most Popular

    Recent Comments