HomePunjabi NewsLiberal Breakingਜਲੰਧਰ ਜ਼ਿਲ੍ਹੇ ਵਿੱਚ 12 ਨਵੰਬਰ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ

ਜਲੰਧਰ ਜ਼ਿਲ੍ਹੇ ਵਿੱਚ 12 ਨਵੰਬਰ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ

ਜਲੰਧਰ ਜ਼ਿਲ੍ਹੇ ਵਿੱਚ 12 ਨਵੰਬਰ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਹੋਇਆ ਹੈ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ਦੇ ਮੱਦੇਨਜ਼ਰ ਨਗਰ ਨਿਗਮ ਹੱਦ ਅੰਦਰ ਦੇ ਸਾਰੇ ਸਰਕਾਰੀ ਅਤੇ ਗੈਰ-ਸਰਕਾਰੀ ਸਕੂਲਾਂ ਅਤੇ ਕਾਲਜਾਂ ਲਈ ਬਾਅਦ ਦੁਪਹਿਰ ਛੁੱਟੀ ਦਾ ਫੈਸਲਾ ਕੀਤਾ ਹੈ।

RELATED ARTICLES

Most Popular

Recent Comments