Sunday, July 7, 2024
HomePunjabi NewsLiberal Breakingਦਿੱਲੀ ਦੇ CM ਅਰਵਿੰਦ ਕੇਜਰੀਵਾਲ ਨੂੰ ਨਹੀਂ ਮਿਲੀ ਰਾਹਤ, ਅੰਤਰਿਮ ਜ਼ਮਾਨਤ ਤੇ...

ਦਿੱਲੀ ਦੇ CM ਅਰਵਿੰਦ ਕੇਜਰੀਵਾਲ ਨੂੰ ਨਹੀਂ ਮਿਲੀ ਰਾਹਤ, ਅੰਤਰਿਮ ਜ਼ਮਾਨਤ ਤੇ ਫੈਸਲਾ 5 ਜੂਨ ਨੂੰ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ ਦੀ ਮੰਗ ‘ਤੇ ਰਾਉਜ਼ ਐਵੇਨਿਊ ਕੋਰਟ ‘ਚ ਸੁਣਵਾਈ ਪੂਰੀ ਹੋ ਗਈ ਹੈ। ਅਦਾਲਤ ਨੇ ਅੰਤਰਿਮ ਜ਼ਮਾਨਤ ‘ਤੇ ਫੈਸਲਾ 5 ਜੂਨ ਤੱਕ ਸੁਰੱਖਿਅਤ ਰੱਖ ਲਿਆ ਹੈ। ਅਦਾਲਤ ਦੇ ਇਸ ਫੈਸਲੇ ਤੋਂ ਬਾਅਦ ਇਹ ਫੈਸਲਾ ਲਿਆ ਗਿਆ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਭਲਕੇ ਸਰੇਂਡਰ ਕਰਨਾ ਹੋਵੇਗਾ।

RELATED ARTICLES

Most Popular

Recent Comments