ਚੰਡੀਗੜ੍ਹ: ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਭਾਜਪਾ ’ਤੇ ਦੋਸ਼ ਲਾਇਆ ਕਿ ਉਹ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਛੱਡਣ ਲਈ ਦਬਾਅ ਪਾਉਣ ਵਾਸਤੇ ਈਡੀ ਦੀ ਵਰਤੋਂ ਕਰ ਰਹੀ ਹੈ। ਮੁੰਡੀਆਂ ਨੇ ਕਿਹਾ ਕਿ ਉਨ੍ਹਾਂ ਦੇ ਭਤੀਜੇ ਗੁਰਪ੍ਰੀਤ ਸਿੰਘ ਸੈਣੀ ਪ੍ਰਿੰਸ ਦੇ ਸਾਹਨੇਵਾਲ ਸਥਿਤ ਘਰ ’ਤੇ ਹੋਈ ਈਡੀ ਛਾਪੇਮਾਰੀ ਇਸੇ ਮਕਸਦ ਨਾਲ ਕੀਤੀ ਗਈ। ਭਾਜਪਾ ਨੇ ਇਨ੍ਹਾਂ ਦੋਸ਼ਾਂ ’ਤੇ ਤੁਰੰਤ ਪ੍ਰਤੀਕਿਰਿਆ ਨਹੀਂ ਦਿੱਤੀ।
ਬ੍ਰੇਕਿੰਗ : ਹਰਦੀਪ ਸਿੰਘ ਮੁੰਡੀਆਂ ਨੇ ਭਾਜਪਾ ’ਤੇ ED ਰਾਹੀਂ ‘ਆਪ’ ਛੱਡਣ ਲਈ ਦਬਾਅ ਪਾਉਣ ਦਾ ਲਾਇਆ ਦੋਸ਼
RELATED ARTICLES


