ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੇਂਦਰ ਸਰਕਾਰ ਵੱਲੋਂ ਚੰਡੀਗੜ੍ਹ ਵਿੱਚ ਹਰਿਆਣਾ ਵਿਧਾਨ ਸਭਾ ਲਈ ਵੱਖਰੇ ਤੌਰ ‘ਤੇ ਜ਼ਮੀਨ ਦੇਣ ਦੇ ਫੈਸਲੇ ਨੂੰ ਪੰਜਾਬ ਦੇ ਹੱਕਾਂ ’ਤੇ ਡਾਕਾ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਇਹ ਫੈਸਲਾ ਪੰਜਾਬ ਅਤੇ ਪੰਜਾਬੀਆਂ ਦਾ ਨਿਰਾਦਰ ਹੈ, ਕਿਉਂਕਿ ਚੰਡੀਗੜ੍ਹ ਦੀ ਸਥਾਪਨਾ ਪੰਜਾਬ ਦੇ ਦਰਜਨਾਂ ਪਿੰਡਾਂ ਦੀ ਹੋਂਦ ਨੂੰ ਖ਼ਤਮ ਕਰਕੇ ਹੋਈ, ਜਿਸ ਕਰਕੇ ਇਸ ’ਤੇ ਕੇਵਲ ਪੰਜਾਬ ਦਾ ਹੱਕ ਹੈ।
ਚੰਡੀਗੜ੍ਹ ਵਿੱਚ ਹਰਿਆਣਾ ਵਿਧਾਨ ਸਭਾ ਲਈ ਜ਼ਮੀਨ ਦੇਣ ਦੇ ਫੈਂਸਲੇ ਨੂੰ ਹਰਜਿੰਦਰ ਧਾਮੀ ਨੇ ਦੱਸਿਆ ਪੰਜਾਬ ਦੇ ਹੱਕਾਂ ’ਤੇ ਡਾਕਾ
RELATED ARTICLES


