Sunday, July 7, 2024
HomePunjabi NewsLiberal Breakingਗੁਰੂਦੁਆਰਾ ਅਕਾਲ ਬੁੰਗਾ ਸਾਹਿਬ ਵਿੱਚ ਗੋਲੀਬਾਰੀ ਮਾਮਲੇ ਤੇ ਹਰਜਿੰਦਰ ਸਿੰਘ ਧਾਮੀ ਦਾ...

ਗੁਰੂਦੁਆਰਾ ਅਕਾਲ ਬੁੰਗਾ ਸਾਹਿਬ ਵਿੱਚ ਗੋਲੀਬਾਰੀ ਮਾਮਲੇ ਤੇ ਹਰਜਿੰਦਰ ਸਿੰਘ ਧਾਮੀ ਦਾ ਵੱਡਾ ਬਿਆਨ

ਗੁਰੂਦੁਆਰਾ ਅਕਾਲ ਬੁੰਗਾ ਸਾਹਿਬ ਵਿੱਚ ਗੋਲੀਬਾਰੀ ਮਾਮਲੇ ਤੇ ਬੋਲਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਇਸ ਰਿਪੋਰਟ ਦੇ ਆਧਾਰ ‘ਤੇ ਸੀਐਮ ਭਗਵੰਤ ਮਾਨ ‘ਤੇ ਸਿੱਧਾ ਦੋਸ਼ ਲਗਾਇਆ ਹੈ। ਪਰ ਹੁਣ ਤੱਕ ਸਰਕਾਰ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ। ਇਸ ਮਾਮਲੇ ‘ਤੇ ਸਰਕਾਰ ਦੀ ਚੁੱਪ ਹੈਰਾਨੀਜਨਕ ਹੈ।

ਉਨ੍ਹਾਂ ਕਿਹਾ ਕਿ ਹੁਣ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਅਨੁਸਾਰ ਇਸ ਮਾਮਲੇ ਸਬੰਧੀ ਜਨਰਲ ਇਜਲਾਸ 1 ਫਰਵਰੀ ਨੂੰ ਹੋ ਰਿਹਾ ਹੈ। ਜਿਸ ਵਿੱਚ ਇਸ ਰਿਪੋਰਟ ਨੂੰ ਮੈਂਬਰਾਂ, ਆਮ ਲੋਕਾਂ ਤੱਕ ਪਹੁੰਚਾਇਆ ਜਾਵੇਗਾ ਅਤੇ ਛਾਪ ਕੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਵੰਡਿਆ ਜਾਵੇਗਾ। ਤਾਂ ਜੋ ਲੋਕਾਂ ਤੱਕ ਜਾਣਕਾਰੀ ਪਹੁੰਚ ਸਕੇ ਅਤੇ ਉਨ੍ਹਾਂ ਨੂੰ ਪਤਾ ਲੱਗ ਸਕੇ ਕਿ ਇਸ ਮਾਮਲੇ ਵਿੱਚ ਕੌਣ ਦੋਸ਼ੀ ਹੈ।

RELATED ARTICLES

Most Popular

Recent Comments