ਚੰਡੀਗੜ੍ਹ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮਿਡ-ਡੇ ਮੀਲ ਵਰਕਰਾਂ ਅਤੇ ਮਾਣਭੱਤਾ ਵਰਕਰਾਂ ਦੀਆਂ ਯੂਨੀਅਨਾਂ ਨਾਲ ਮੀਟਿੰਗਾਂ ਕੀਤੀਆਂ। ਯੂਨੀਅਨ ਨੁਮਾਇੰਦਿਆਂ ਨੇ ਰੁਜ਼ਗਾਰ ਅਤੇ ਕੰਮਕਾਜ ਨਾਲ ਜੁੜੀਆਂ ਮੰਗਾਂ ਰੱਖੀਆਂ। ਚੀਮਾ ਨੇ ਕਿਹਾ ਕਿ ਜਾਇਜ਼ ਮੰਗਾਂ ਸਬੰਧਤ ਵਿਭਾਗਾਂ ਕੋਲ ਵਿਚਾਰ ਲਈ ਭੇਜੀਆਂ ਜਾਣਗੀਆਂ। ਉਨ੍ਹਾਂ ਸਿੱਖਿਆ ਵਿਭਾਗ ਨੂੰ ਜ਼ਿਲ੍ਹਾ ਪੱਧਰ ’ਤੇ ਵਰਕਰਾਂ ਦੇ ਕੰਮ ਦੀ ਨਿਗਰਾਨੀ ਕਰਨ ਅਤੇ ਸਮੱਸਿਆਵਾਂ ਦੇ ਹੱਲ ਲਈ ਹਦਾਇਤਾਂ ਦਿੱਤੀਆਂ।
ਬ੍ਰੇਕਿੰਗ : ਹਰਪਾਲ ਚੀਮਾ ਨੇ ਮਿਡ-ਡੇ ਮੀਲ ਵਰਕਰਾਂ ਨਾਲ ਕੀਤੀ ਮੀਟਿੰਗ, ਮੰਗਾਂ ਹੱਲ ਕਰਨ ਦਾ ਦਿੱਤਾ ਭਰੋਸਾ
RELATED ARTICLES


