ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਬਿਕਰਮ ਸਿੰਘ ਮਜੀਠੀਆ ਦੇ ਘਰ ਪੁਲਿਸ ਛਾਪੇਮਾਰੀ ਨੂੰ ਸਿਆਸੀ ਬਦਲਾਖੋਰੀ ਦੀ ਮੁਹਿੰਮ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਿਰੋਧੀ ਧਿਰ ਨੂੰ ਦਬਾਉਣ ਲਈ ਪੁਲਿਸ ਦੀ ਦੁਰਵਰਤੋਂ ਕਰ ਰਹੀ ਹੈ। ਹਰਸਿਮਰਤ ਨੇ ਮੰਗ ਕੀਤੀ ਕਿ ਇਹ ਕਾਰਵਾਈ ਤੁਰੰਤ ਬੰਦ ਕੀਤੀ ਜਾਵੇ। ਅਕਾਲੀ ਦਲ ਨੇ ਸਰਕਾਰ ਵਿਰੁੱਧ ਮੋਰਚਾ ਖੋਲ੍ਹ ਦਿੱਤਾ ਹੈ।
ਹਰਸਿਮਰਤ ਬਾਦਲ ਬੋਲੀ- ਮਜੀਠੀਆ ਦੇ ਘਰ ਛਾਪੇਮਾਰੀ ਸਿਆਸੀ ਬਦਲਾਖੋਰੀ ਦੀ ਮੁਹਿੰਮ
RELATED ARTICLES


