HomePunjabi NewsLiberal Breakingਹਰਸਿਮਰਤ ਕੌਰ ਬਾਦਲ ਨੇ ਦਿੱਤਾ ਵੱਡਾ ਬਿਆਨ, ਕਿਹਾ ਪੰਜਾਬ ਦੇ ਹੱਕਾਂ ਲਈ...

ਹਰਸਿਮਰਤ ਕੌਰ ਬਾਦਲ ਨੇ ਦਿੱਤਾ ਵੱਡਾ ਬਿਆਨ, ਕਿਹਾ ਪੰਜਾਬ ਦੇ ਹੱਕਾਂ ਲਈ ਸ਼੍ਰੋਮਣੀ ਅਕਾਲੀ ਦਲ ਸਦਾ ਖੜਾ ਰਹੇਗਾ

ਸਾਬਕਾ ਸੰਸਦ ਮੈਂਬਰ ਅਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਵੱਡਾ ਬਿਆਨ ਦਿੱਤਾ ਹੈ । ਉਹਨਾਂ ਕਿਹਾ ਕਿ ਪੰਜਾਬ ਦੇ ਲਈ ਸ਼੍ਰੋਮਣੀ ਅਕਾਲੀ ਦਲ ਸਦਾ ਖੜਾ ਹੈ। ਉਹਨਾਂ ਕਿਹਾ ਕਿ ਪੰਜਾਬ ਦੇ ਹੱਕਾਂ ਲਈ ਸ਼੍ਰੋਮਣੀ ਅਕਾਲੀ ਦਲ ਨੇ ਸਦਾ ਕੰਮ ਕੀਤਾ ਹੈ ਅਤੇ ਜੋ ਕਿਹਾ ਉਹੀ ਕਰਕੇ ਦਿਖਾਇਆ ਹੈ ਕਿ ਪੰਜਾਬ ਦੇ ਵਿਕਾਸ ਵਿੱਚ ਯੋਗਦਾਨ ਪਾਇਆ ਹੈ । ਦੱਸ ਦਈਏ ਕੀ ਹਰਸਿਮਰਤ ਕੌਰ ਬਾਦਲ ਦੇ ਬਠਿੰਡਾ ਲੋਕ ਸਭਾ ਹਲਕੇ ਤੋਂ ਚੋਣ ਲੜਨ ਦੇ ਸਸਪੈਂਸ ਬਣਿਆ ਹੋਇਆ ਹੈ।

RELATED ARTICLES

Most Popular

Recent Comments