Sunday, July 7, 2024
HomePunjabi NewsLiberal Breakingਹਰਸਿਮਰਤ ਕੌਰ ਬਾਦਲ ਨੇ ਸੰਸਦ ਵਿੱਚ ਕਿਸਾਨਾਂ ਦੇ ਹੱਕ ਲਈ ਬੁਲੰਦ ਕੀਤੀ...

ਹਰਸਿਮਰਤ ਕੌਰ ਬਾਦਲ ਨੇ ਸੰਸਦ ਵਿੱਚ ਕਿਸਾਨਾਂ ਦੇ ਹੱਕ ਲਈ ਬੁਲੰਦ ਕੀਤੀ ਆਵਾਜ਼

ਸ਼੍ਰੋਮਣੀ ਅਕਾਲੀ ਦਲ ਦੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਸੰਸਦ ਦੇ ਵਿੱਚ ਕਿਸਾਨਾਂ ਦੇ ਹੱਕ ਲਈ ਆਵਾਜ਼ ਉਠਾਈ। ਬੀਬੀ ਬਾਦਲ ਨੇ ਕਿਹਾ ਕਿ ਪੰਜਾਬ ਇੱਕ ਕਿਸਾਨ ਪ੍ਰਧਾਨ ਸੂਬਾ ਹੈ ਸੋ ਕੇਂਦਰ ਸਰਕਾਰ ਨੇ ਜੋ ਵੀ ਕਿਸਾਨਾਂ ਨਾਲ ਵਾਅਦੇ ਕੀਤੇ ਸਨ ਉਹਨਾਂ ਨੂੰ ਜਲਦ ਤੋਂ ਜਲਦ ਪੂਰਾ ਕੀਤਾ ਜਾਵੇ। ਹਰਸਿਮਰਤ ਬਾਦਲ ਨੇ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦਾ ਮੁੱਦਾ ਵੀ ਚੁੱਕਿਆ।

RELATED ARTICLES

Most Popular

Recent Comments