ਹਰਿਆਣਾ ਵਿਧਾਨ ਸਭਾ ਚੋਣਾਂ ਦੌਰਾਨ ਭਾਜਪਾ ਆਗੂ ਅਤੇ ਸਾਬਕਾ ਸੰਸਦ ਮੈਂਬਰ ਅਸ਼ੋਕ ਤੰਵਰ ਵੀਰਵਾਰ 3 ਅਕਤੂਬਰ ਨੂੰ ਕਾਂਗਰਸ ਵਿੱਚ ਸ਼ਾਮਲ ਹੋ ਗਏ। ਰਾਹੁਲ ਗਾਂਧੀ ਨੇ ਕਾਂਗਰਸ ਦੀ ਮਹਿੰਦਰਗੜ੍ਹ ਰੈਲੀ ਵਿੱਚ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ। ਇਸ ਦੌਰਾਨ ਸਾਬਕਾ ਸੀਐਮ ਭੂਪੇਂਦਰ ਹੁੱਡਾ ਵੀ ਮੌਜੂਦ ਸਨ, ਪਰ ਉਨ੍ਹਾਂ ਨੇ ਦੂਰੋਂ ਹੀ ਉਨ੍ਹਾਂ ਦਾ ਸਵਾਗਤ ਕੀਤਾ।
ਹਰਿਆਣਾ ਦੇ ਭਾਜਪਾ ਆਗੂ ਅਤੇ ਸਾਬਕਾ ਸੰਸਦ ਮੈਂਬਰ ਅਸ਼ੋਕ ਤੰਵਰ ਕਾਂਗਰਸ ਵਿੱਚ ਸ਼ਾਮਲ
RELATED ARTICLES