ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅੱਜ ਸ਼ੁੱਕਰਵਾਰ ਨੂੰ ਪੰਜਾਬ ਦੌਰੇ ‘ਤੇ ਆਏ। ਉਹਨਾਂ ਨੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਵੀ ਮੱਥਾ ਟੇਕਿਆ ਜਿੱਥੇ ਉਹਨਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਤੇ ਹਰਿਆਣਾ ਦੇ ਪਾਣੀ ਦਾ ਮੁੱਦਾ ਚੁੱਕਿਆ। ਉਹਨਾਂ ਨੇ ਕਿਹਾ ਕਿ ਪੰਜਾਬ ਉਹਨਾਂ ਦਾ ਵੱਡਾ ਭਰਾ ਹੈ ਤੇ ਵੱਡੇ ਭਰਾ ਦੇ ਨਾਤੇ ਪੰਜਾਬ ਨੂੰ ਹਰਿਆਣਾ ਨੂੰ ਪਾਣੀ ਦੇਣਾ ਚਾਹੀਦਾ ਹੈ।
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਪੰਜਾਬ ਦੌਰੇ ‘ਤੇ
RELATED ARTICLES