ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਮੈਂ ਹਰਿਆਣਾ ਦੇ ਲੋਕਾਂ ਦਾ ਧੰਨਵਾਦ ਕਰਦਾ ਹਾਂ ਅਤੇ ਇਸ ਦਾ ਪੂਰਾ ਸਿਹਰਾ ਪ੍ਰਧਾਨ ਮੰਤਰੀ ਮੋਦੀ ਨੂੰ ਦਿੰਦਾ ਹਾਂ। ਉਨ੍ਹਾਂ ਦੇ ਆਸ਼ੀਰਵਾਦ ਨਾਲ ਅਤੇ ਹਰਿਆਣਾ ਦੇ ਲੋਕਾਂ ਨੇ ਉਨ੍ਹਾਂ ਦੀਆਂ ਨੀਤੀਆਂ ਨੂੰ ਪ੍ਰਵਾਨ ਕੀਤਾ ਹੈ। ਇਹ ਇਤਿਹਾਸਕ ਜਿੱਤ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਹੇਠ ਮਿਲੀ ਹੈ।
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਹਰਿਆਣੇ ਦੇ ਲੋਕਾਂ ਦਾ ਕੀਤਾ ਧੰਨਵਾਦ
RELATED ARTICLES