HomePunjabi NewsLiberal Breakingਹਰਿਆਣਾ ਸਰਕਾਰ ਨੇ ਪਰਾਲੀ ਸਾੜਨ ਵਾਲੇ ਕਿਸਾਨਾਂ ਖਿਲਾਫ ਲਿਆ ਸਖਤ ਫੈਸਲਾ

ਹਰਿਆਣਾ ਸਰਕਾਰ ਨੇ ਪਰਾਲੀ ਸਾੜਨ ਵਾਲੇ ਕਿਸਾਨਾਂ ਖਿਲਾਫ ਲਿਆ ਸਖਤ ਫੈਸਲਾ

ਹਰਿਆਣਾ ਸਰਕਾਰ ਨੇ ਪਰਾਲੀ ਸਾੜਨ ਵਾਲੇ ਕਿਸਾਨਾਂ ਖਿਲਾਫ ਸਖਤ ਫੈਸਲਾ ਲਿਆ ਹੈ। ਪਰਾਲੀ ਸਾੜਨ ‘ਤੇ ਕਿਸਾਨਾਂ ਵਿਰੁੱਧ FIR ਦਰਜ ਹੋਵੇਗੀ। ਇਸ ਨਾਲ ਸੰਬੰਧਿਤ ਕਿਸਾਨਾਂ ਦੀਆਂ ਫਸਲਾਂ MSP ‘ਤੇ ਨਹੀਂ ਖਰੀਦੀਆਂ ਜਾਣਗੀਆਂ, ਅਤੇ 2 ਸੀਜ਼ਨਾਂ ਲਈ ਉਹ ਮੰਡੀਆਂ ਵਿੱਚ ਫਸਲਾਂ ਨਹੀਂ ਵੇਚ ਸਕਣਗੇ। ਇਸ ਤੋਂ ਇਲਾਵਾ, ਖੇਤਾਂ ਦੇ ਰਿਕਾਰਡ ‘ਚ ‘ਰੈੱਡ ਐਂਟਰੀ’ ਕੀਤੀ ਜਾਵੇਗੀ।

RELATED ARTICLES

Most Popular

Recent Comments