ਕਿਸਾਨਾਂ ਅਤੇ ਪੁਲਿਸ ਦੇ ਵਿੱਚ ਬਾਰਡਰ ਦੇ ਉੱਪਰ ਤਣਾਅ ਬਣਿਆ ਹੋਇਆ ਹੈ ਜਿਸਦੇ ਚਲਦੇ ਹਰਿਆਣਾ ਪੁਲਿਸ ਨੇ ਮੀਡੀਆ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ। ਸ਼ੰਭੂ ਬਾਰਡਰ ਤੇ ਹੋਰ ਥਾਵਾਂ ‘ਤੇ ਭੀੜ ਤੋਂ ਦੂਰੀ ਬਣਾਈ ਰੱਖਣ ਦੀ ਸਲਾਹ ਦਿੱਤੀ ਗਈ। ਪੰਜਾਬ ਦੇ ਡੀਜੀਪੀ ਨੂੰ ਬੇਨਤੀ ਕੀਤੀ ਗਈ ਹੈ ਕਿ ਪੰਜਾਬ-ਹਰਿਆਣਾ ਸਰਹੱਦ ਤੋਂ ਘੱਟੋ-ਘੱਟ 1 ਕਿਲੋਮੀਟਰ ਦੀ ਦੂਰੀ ‘ਤੇ ਪੱਤਰਕਾਰਾਂ ਦੀ ਪਹੁੰਚ ਰੋਕੀ ਜਾਵੇ।
ਹਰਿਆਣਾ ਪੁਲਿਸ ਨੇ ਮੀਡੀਆ ਲਈ ਐਡਵਾਈਜ਼ਰੀ ਜਾਰੀ ਕੀਤੀ
RELATED ARTICLES