HomePunjabi NewsLiberal Breakingਹਰਿਆਣਾ ਪੁਲਿਸ ਨੇ ਮੀਡੀਆ ਲਈ ਐਡਵਾਈਜ਼ਰੀ ਜਾਰੀ ਕੀਤੀ

ਹਰਿਆਣਾ ਪੁਲਿਸ ਨੇ ਮੀਡੀਆ ਲਈ ਐਡਵਾਈਜ਼ਰੀ ਜਾਰੀ ਕੀਤੀ

ਕਿਸਾਨਾਂ ਅਤੇ ਪੁਲਿਸ ਦੇ ਵਿੱਚ ਬਾਰਡਰ ਦੇ ਉੱਪਰ ਤਣਾਅ ਬਣਿਆ ਹੋਇਆ ਹੈ ਜਿਸਦੇ ਚਲਦੇ ਹਰਿਆਣਾ ਪੁਲਿਸ ਨੇ ਮੀਡੀਆ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ। ਸ਼ੰਭੂ ਬਾਰਡਰ ਤੇ ਹੋਰ ਥਾਵਾਂ ‘ਤੇ ਭੀੜ ਤੋਂ ਦੂਰੀ ਬਣਾਈ ਰੱਖਣ ਦੀ ਸਲਾਹ ਦਿੱਤੀ ਗਈ। ਪੰਜਾਬ ਦੇ ਡੀਜੀਪੀ ਨੂੰ ਬੇਨਤੀ ਕੀਤੀ ਗਈ ਹੈ ਕਿ ਪੰਜਾਬ-ਹਰਿਆਣਾ ਸਰਹੱਦ ਤੋਂ ਘੱਟੋ-ਘੱਟ 1 ਕਿਲੋਮੀਟਰ ਦੀ ਦੂਰੀ ‘ਤੇ ਪੱਤਰਕਾਰਾਂ ਦੀ ਪਹੁੰਚ ਰੋਕੀ ਜਾਵੇ।

RELATED ARTICLES

Most Popular

Recent Comments