ਬ੍ਰੇਕਿੰਗ: ਹਰਿਆਣਾ ਵਿਧਾਨ ਸਭਾ ਨੂੰ ਜ਼ਮੀਨ ਦੇਣ ਨੂੰ ਲੈ ਕੇ ਪੰਜਾਬ ਦੀ ਸਿਆਸਤ ਵਿੱਚ ਚੱਲ ਰਹੇ ਵਿਵਾਦ ਦਰਮਿਆਨ ਅੱਜ ਰਾਜਪਾਲ ਗੁਲਾਬ ਚੰਦ ਕਟਾਰੀਆ ਦਾ ਬਿਆਨ ਸਾਹਮਣੇ ਆਇਆ ਹੈ। ਰਾਜਪਾਲ ਕਟਾਰੀਆ ਨੇ ਕਿਹਾ- ਹਰਿਆਣਾ ਵਿਧਾਨ ਸਭਾ ਨੂੰ ਚੰਡੀਗੜ੍ਹ ਵਿੱਚ ਕੋਈ ਜ਼ਮੀਨ ਅਲਾਟ ਨਹੀਂ ਕੀਤੀ ਗਈ ਹੈ। ਉਨ੍ਹਾਂ ਦਾ ਇਕ ਪ੍ਰਸਤਾਵ ਲੰਬੇ ਸਮੇਂ ਤੋਂ ਪੈਂਡਿੰਗ ਹੈ। ਫੈਸਲਾ ਹੋਣ ਤੱਕ ਕੁਝ ਨਹੀਂ ਕਿਹਾ ਜਾ ਸਕਦਾ।
“ਹਰਿਆਣਾ ਵਿਧਾਨ ਸਭਾ ਨੂੰ ਚੰਡੀਗੜ੍ਹ ਵਿੱਚ ਕੋਈ ਜ਼ਮੀਨ ਨਹੀਂ ਕੀਤੀ ਗਈ ਅਲਾਟ” : ਕਟਾਰੀਆ
RELATED ARTICLES