More
    HomePunjabi NewsLiberal Breakingਬ੍ਰੇਕਿੰਗ: ਨਗਰ ਕੌਂਸਲ ਚੋਣਾਂ 'ਚ 'ਆਪ' 'ਤੇ ਵੋਟਾਂ ਖਰੀਦਣ ਦੇ ਦੋਸ਼; ਬਿਕਰਮ...

    ਬ੍ਰੇਕਿੰਗ: ਨਗਰ ਕੌਂਸਲ ਚੋਣਾਂ ‘ਚ ‘ਆਪ’ ‘ਤੇ ਵੋਟਾਂ ਖਰੀਦਣ ਦੇ ਦੋਸ਼; ਬਿਕਰਮ ਮਜੀਠੀਆ ਬੋਲੇ- ਪੰਜਾਬ ‘ਚ ਲੋਕਤੰਤਰ ਦਾ ਕਤਲ

    ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੀ ਪਟੀਸ਼ਨ ‘ਤੇ ਹਾਈਕੋਰਟ ਨੇ ਨਗਰ ਕੌਂਸਲ ਤੇ ਨਿਗਮ ਚੋਣਾਂ ਲਈ ਸੁਤੰਤਰ ਕੋਰਟ ਅਬਜ਼ਰਵਰ ਨਿਯੁਕਤ ਕਰਨ ਦੇ ਹੁਕਮ ਦਿੱਤੇ ਹਨ। ਅਦਾਲਤ ਨੇ ਮਜੀਠਾ ਸਮੇਤ ਪੰਜਾਬ ਭਰ ਵਿੱਚ ਸਖ਼ਤ ਸੁਰੱਖਿਆ, ਵੀਡੀਓਗ੍ਰਾਫੀ ਅਤੇ ਸੀਸੀਟੀਵੀ ਨਿਗਰਾਨੀ ਦੇ ਨਿਰਦੇਸ਼ ਦਿੱਤੇ। ਅਕਾਲੀ ਆਗੂ ਬਿਕਰਮ ਮਜੀਠੀਆ ਨੇ ਕਿਹਾ ਕਿ ਇਸ ਫੈਸਲੇ ਨੇ ਚੋਣਾਂ ਵਿੱਚ ਧੱਕੇਸ਼ਾਹੀ ਕਰਨ ਵਾਲੀ ਮਾਨ ਸਰਕਾਰ ਨੂੰ ਪੂਰੀ ਤਰ੍ਹਾਂ ਬੇਨਕਾਬ ਕੀਤਾ।

    RELATED ARTICLES

    Most Popular

    Recent Comments