HomePunjabi NewsLiberal Breakingਬ੍ਰੇਕਿੰਗ: ਨਿਗਮ ਚੋਣਾਂ 'ਚ ਹਾਈਕੋਰਟ ਵੱਲੋਂ ਅਬਜ਼ਰਵਰ ਨਿਯੁਕਤ ਕਰਨ ਦੇ ਹੁਕਮ, ਬਿਕਰਮ...

ਬ੍ਰੇਕਿੰਗ: ਨਿਗਮ ਚੋਣਾਂ ‘ਚ ਹਾਈਕੋਰਟ ਵੱਲੋਂ ਅਬਜ਼ਰਵਰ ਨਿਯੁਕਤ ਕਰਨ ਦੇ ਹੁਕਮ, ਬਿਕਰਮ ਮਜੀਠੀਆ ਬੋਲੇ- ਮਾਨ ਸਰਕਾਰ ਬੇਨਕਾਬ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੀ ਪਟੀਸ਼ਨ ‘ਤੇ ਹਾਈਕੋਰਟ ਨੇ ਨਗਰ ਕੌਂਸਲ ਤੇ ਨਿਗਮ ਚੋਣਾਂ ਲਈ ਸੁਤੰਤਰ ਕੋਰਟ ਅਬਜ਼ਰਵਰ ਨਿਯੁਕਤ ਕਰਨ ਦੇ ਹੁਕਮ ਦਿੱਤੇ ਹਨ। ਅਦਾਲਤ ਨੇ ਮਜੀਠਾ ਸਮੇਤ ਪੰਜਾਬ ਭਰ ਵਿੱਚ ਸਖ਼ਤ ਸੁਰੱਖਿਆ, ਵੀਡੀਓਗ੍ਰਾਫੀ ਅਤੇ ਸੀਸੀਟੀਵੀ ਨਿਗਰਾਨੀ ਦੇ ਨਿਰਦੇਸ਼ ਦਿੱਤੇ। ਅਕਾਲੀ ਆਗੂ ਬਿਕਰਮ ਮਜੀਠੀਆ ਨੇ ਕਿਹਾ ਕਿ ਇਸ ਫੈਸਲੇ ਨੇ ਚੋਣਾਂ ਵਿੱਚ ਧੱਕੇਸ਼ਾਹੀ ਕਰਨ ਵਾਲੀ ਮਾਨ ਸਰਕਾਰ ਨੂੰ ਪੂਰੀ ਤਰ੍ਹਾਂ ਬੇਨਕਾਬ ਕੀਤਾ।

RELATED ARTICLES

Most Popular

Recent Comments