ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਐਲਾਨ ਕੀਤਾ ਕਿ ਸਾਰੇ ਸਰਕਾਰੀ ਅਤੇ ਸਹਾਇਤਾ ਪ੍ਰਾਪਤ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਸਿਹਤ ਦੀ ਜਾਂਚ ਕਰਵਾਈ ਜਾਵੇਗੀ। ਪਟਿਆਲਾ ਦੇ ਤ੍ਰਿਪੜੀ ਵਿਖੇ ‘ਪੇਟ ਦੇ ਕੀੜਿਆਂ ਤੋਂ ਰਾਸ਼ਟਰੀ ਮੁਕਤੀ ਦਿਵਸ’ ਸਬੰਧੀ ਸਮਾਗਮ ਦੌਰਾਨ ਉਨ੍ਹਾਂ ਨੇ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ।
ਸਰਕਾਰੀ ਅਤੇ ਸਹਾਇਤਾ ਪ੍ਰਾਪਤ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਹੋਵੇਗੀ ਸਿਹਤ ਜਾਂਚ
RELATED ARTICLES