HomePunjabi NewsLiberal Breakingਸਰਕਾਰੀ ਅਤੇ ਸਹਾਇਤਾ ਪ੍ਰਾਪਤ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਹੋਵੇਗੀ ਸਿਹਤ ਜਾਂਚ

ਸਰਕਾਰੀ ਅਤੇ ਸਹਾਇਤਾ ਪ੍ਰਾਪਤ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਹੋਵੇਗੀ ਸਿਹਤ ਜਾਂਚ

ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਐਲਾਨ ਕੀਤਾ ਕਿ ਸਾਰੇ ਸਰਕਾਰੀ ਅਤੇ ਸਹਾਇਤਾ ਪ੍ਰਾਪਤ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਸਿਹਤ ਦੀ ਜਾਂਚ ਕਰਵਾਈ ਜਾਵੇਗੀ। ਪਟਿਆਲਾ ਦੇ ਤ੍ਰਿਪੜੀ ਵਿਖੇ ‘ਪੇਟ ਦੇ ਕੀੜਿਆਂ ਤੋਂ ਰਾਸ਼ਟਰੀ ਮੁਕਤੀ ਦਿਵਸ’ ਸਬੰਧੀ ਸਮਾਗਮ ਦੌਰਾਨ ਉਨ੍ਹਾਂ ਨੇ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ।

RELATED ARTICLES

Most Popular

Recent Comments