Sunday, July 7, 2024
HomePunjabi NewsLiberal Breakingਸਿਹਤ ਮੰਤਰੀ ਬਲਬੀਰ ਸਿੰਘ ਲੁਧਿਆਣਾ ਦੇ ਸਿਵਲ ਹਸਪਤਾਲ਼ ਪਹੁੰਚੇ

ਸਿਹਤ ਮੰਤਰੀ ਬਲਬੀਰ ਸਿੰਘ ਲੁਧਿਆਣਾ ਦੇ ਸਿਵਲ ਹਸਪਤਾਲ਼ ਪਹੁੰਚੇ

ਸਿਹਤ ਮੰਤਰੀ ਬਲਬੀਰ ਸਿੰਘ ਅੱਜ ਲੁਧਿਆਣਾ ਪੰਜਾਬ ਪਹੁੰਚੇ। ਸਿਹਤ ਮੰਤਰੀ ਨੇ ਸਿਵਲ ਹਸਪਤਾਲ ਦਾ ਨਿਰੀਖਣ ਕੀਤਾ। ਉਨ੍ਹਾਂ ਡਾਕਟਰਾਂ ਤੇ ਸਟਾਫ਼ ਨਾਲ ਮੀਟਿੰਗ ਵੀ ਕੀਤੀ। ਉਨ੍ਹਾਂ ਨਾਲ ਹਲਕਾ ਕੇਂਦਰੀ ਦੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਵੀ ਮੌਜੂਦ ਸਨ। ਵਿਰੋਧੀਆਂ ਨੂੰ ਆੜੇ ਹੱਥੀਂ ਲੈਂਦਿਆਂ ਸਿਹਤ ਮੰਤਰੀ ਬਲਵੀਰ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਦੇ 1200 ਕਰੋੜ ਰੁਪਏ ਦੇ ਪੇਂਡੂ ਵਿਕਾਸ ਫੰਡ ਜਲਦੀ ਜਾਰੀ ਕਰੇ।

RELATED ARTICLES

Most Popular

Recent Comments