ਲੁਧਿਆਣਾ ਦੇ ਜਸਵਿੰਦਰ ਮੱਲ੍ਹੀ ਨੇ ਲੁਧਿਆਣਾ ਵਿੱਚ ਹੋਈ ਵਿਧਾਨ ਸਭਾ ਉਪ ਚੋਣ ਵਿੱਚ ਆਮ ਆਦਮੀ ਪਾਰਟੀ ਦੇ ਮੰਤਰੀ ਅਤੇ ਉਮੀਦਵਾਰ ਸੰਜੀਵ ਅਰੋੜਾ ਵਿਰੁੱਧ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਇਸ ਮਾਮਲੇ ਦੀ ਸੁਣਵਾਈ ਅੱਜ 13 ਅਗਸਤ ਨੂੰ ਹੋਣੀ ਹੈ। ਪਟੀਸ਼ਨ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਅਰੋੜਾ ਨੇ ਚੋਣਾਂ ਦੌਰਾਨ ਆਪਣੀ ਬਹੁਤ ਸਾਰੀ ਜਾਣਕਾਰੀ ਲੁਕਾਈ ਸੀ।
ਆਮ ਆਦਮੀ ਪਾਰਟੀ ਦੇ ਮੰਤਰੀ ਸੰਜੀਵ ਅਰੋੜਾ ਵਿਰੁੱਧ ਹਾਈ ਕੋਰਟ ਵਿੱਚ ਅੱਜ ਹੋਵੇਗੀ ਸੁਣਵਾਈ
RELATED ARTICLES