Tuesday, July 16, 2024
HomePunjabi NewsLiberal Breakingਅੰਮ੍ਰਿਤਪਾਲ ਅਤੇ ਉਸਦੇ ਸਾਥੀਆਂ ਬਾਰੇ ਹਾਈ ਕੋਰਟ ਵਿੱਚ ਹੋਈ ਸੁਣਵਾਈ

ਅੰਮ੍ਰਿਤਪਾਲ ਅਤੇ ਉਸਦੇ ਸਾਥੀਆਂ ਬਾਰੇ ਹਾਈ ਕੋਰਟ ਵਿੱਚ ਹੋਈ ਸੁਣਵਾਈ

ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ ‘ਤੇ ਲਗਾਏ ਗਏ ਰਾਸ਼ਟਰੀ ਸੁਰੱਖਿਆ ਕਾਨੂੰਨ (ਐੱਨ. ਐੱਸ. ਏ.) ਨੂੰ ਹਟਾਉਣ ਲਈ ਦਾਇਰ ਪਟੀਸ਼ਨ ‘ਤੇ ਸੋਮਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ‘ਚ ਸੁਣਵਾਈ ਹੋਈ। ਇਸ ਦੌਰਾਨ ਪੰਜਾਬ ਸਰਕਾਰ ਸਮੇਤ ਸਾਰੀਆਂ ਧਿਰਾਂ ਨੇ ਜਵਾਬ ਦਾਖ਼ਲ ਕਰਨ ਲਈ ਹੋਰ ਸਮਾਂ ਮੰਗਿਆ। ਅਦਾਲਤ ਨੇ ਸਾਰੀਆਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਇਸ ਮਾਮਲੇ ਦੀ ਅਗਲੀ ਸੁਣਵਾਈ 29 ਫਰਵਰੀ ਨੂੰ ਤੈਅ ਕੀਤੀ ਹੈ।

RELATED ARTICLES

Most Popular

Recent Comments