ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ ‘ਤੇ ਲਗਾਏ ਗਏ ਰਾਸ਼ਟਰੀ ਸੁਰੱਖਿਆ ਕਾਨੂੰਨ (ਐੱਨ. ਐੱਸ. ਏ.) ਨੂੰ ਹਟਾਉਣ ਲਈ ਦਾਇਰ ਪਟੀਸ਼ਨ ‘ਤੇ ਸੋਮਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ‘ਚ ਸੁਣਵਾਈ ਹੋਈ। ਇਸ ਦੌਰਾਨ ਪੰਜਾਬ ਸਰਕਾਰ ਸਮੇਤ ਸਾਰੀਆਂ ਧਿਰਾਂ ਨੇ ਜਵਾਬ ਦਾਖ਼ਲ ਕਰਨ ਲਈ ਹੋਰ ਸਮਾਂ ਮੰਗਿਆ। ਅਦਾਲਤ ਨੇ ਸਾਰੀਆਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਇਸ ਮਾਮਲੇ ਦੀ ਅਗਲੀ ਸੁਣਵਾਈ 29 ਫਰਵਰੀ ਨੂੰ ਤੈਅ ਕੀਤੀ ਹੈ।
ਅੰਮ੍ਰਿਤਪਾਲ ਅਤੇ ਉਸਦੇ ਸਾਥੀਆਂ ਬਾਰੇ ਹਾਈ ਕੋਰਟ ਵਿੱਚ ਹੋਈ ਸੁਣਵਾਈ
RELATED ARTICLES