ਭਾਈ ਬਲਵੰਤ ਸਿੰਘ ਰਾਜੋਆਣਾ ਦੀ ਅਰਜੀ ਤੇ ਸੁਪਰੀਮ ਕੋਰਟ ਨੇ ਸੁਣਵਾਈ ਕੀਤੀ ਹੈ। ਸੁਣਵਾਈ ਵਿੱਚ ਸੁਪਰੀਮ ਕੋਰਟ ਵੱਲੋਂ ਕਿਹਾ ਗਿਆ ਹੈ ਕਿ ਇਸ ਮਾਮਲੇ ਤੇ ਕੇਂਦਰ 18 ਮਾਰਚ ਤੱਕ ਆਖਰੀ ਫੈਸਲਾ ਲਵੇ। ਕੋਰਟ ਨੇ ਕੇਂਦਰ ਨੂੰ ਇਹ ਆਖਰੀ ਮੌਕਾ ਦਿੱਤਾ ਹੈ। ਜੇਕਰ ਕੇਂਦਰ ਹੁਣ ਵੀ ਫੈਸਲਾ ਨਹੀਂ ਲਵੇਗਾ ਤਾਂ ਫਿਰ ਮੈਰਿਟ ਦੇ ਆਧਾਰ ਤੇ ਸੁਪਰੀਮ ਕੋਰਟ ਵੱਲੋਂ ਫੈਸਲਾ ਸੁਣਾਇਆ ਜਾਵੇਗਾ।
ਭਾਈ ਬਲਵੰਤ ਸਿੰਘ ਰਾਜੋਆਣਾ ਦੀ ਅਰਜੀ ਤੇ ਸੁਪਰੀਮ ਕੋਰਟ ਵਿੱਚ ਹੋਈ ਸੁਣਵਾਈ
RELATED ARTICLES