HomePunjabi NewsLiberal Breakingਭਾਈ ਬਲਵੰਤ ਸਿੰਘ ਰਾਜੋਆਣਾ ਦੀ ਅਰਜੀ ਤੇ ਸੁਪਰੀਮ ਕੋਰਟ ਵਿੱਚ ਹੋਈ ਸੁਣਵਾਈ

ਭਾਈ ਬਲਵੰਤ ਸਿੰਘ ਰਾਜੋਆਣਾ ਦੀ ਅਰਜੀ ਤੇ ਸੁਪਰੀਮ ਕੋਰਟ ਵਿੱਚ ਹੋਈ ਸੁਣਵਾਈ

ਭਾਈ ਬਲਵੰਤ ਸਿੰਘ ਰਾਜੋਆਣਾ ਦੀ ਅਰਜੀ ਤੇ ਸੁਪਰੀਮ ਕੋਰਟ ਨੇ ਸੁਣਵਾਈ ਕੀਤੀ ਹੈ। ਸੁਣਵਾਈ ਵਿੱਚ ਸੁਪਰੀਮ ਕੋਰਟ ਵੱਲੋਂ ਕਿਹਾ ਗਿਆ ਹੈ ਕਿ ਇਸ ਮਾਮਲੇ ਤੇ ਕੇਂਦਰ 18 ਮਾਰਚ ਤੱਕ ਆਖਰੀ ਫੈਸਲਾ ਲਵੇ। ਕੋਰਟ ਨੇ ਕੇਂਦਰ ਨੂੰ ਇਹ ਆਖਰੀ ਮੌਕਾ ਦਿੱਤਾ ਹੈ। ਜੇਕਰ ਕੇਂਦਰ ਹੁਣ ਵੀ ਫੈਸਲਾ ਨਹੀਂ ਲਵੇਗਾ ਤਾਂ ਫਿਰ ਮੈਰਿਟ ਦੇ ਆਧਾਰ ਤੇ ਸੁਪਰੀਮ ਕੋਰਟ ਵੱਲੋਂ ਫੈਸਲਾ ਸੁਣਾਇਆ ਜਾਵੇਗਾ।

RELATED ARTICLES

Most Popular

Recent Comments