ਸੁਪਰੀਮ ਕੋਰਟ ਨੇ ਪੰਜਾਬ ਵਿੱਚ ਸੀਮਾ ਸੁਰੱਖਿਆ ਬਲ (ਬੀਐਸਐਫ) ਦੇ ਅਧਿਕਾਰ ਖੇਤਰ ਦਾ ਵਿਸਤਾਰ ਕਰਨ ਵਾਲੇ ਕੇਂਦਰ ਸਰਕਾਰ ਦੇ ਨੋਟੀਫਿਕੇਸ਼ਨ ਦੀ ਵੈਧਤਾ ਦੀ ਜਾਂਚ ਕਰਨ ਲਈ ਸਹਿਮਤੀ ਦਿੱਤੀ ਹੈ। 2021 ਦੇ ਇਸ ਨੋਟੀਫਿਕੇਸ਼ਨ ਵਿੱਚ, ਕੇਂਦਰ ਨੇ ਬੀਐਸਐਫ ਦੇ ਅਧਿਕਾਰ ਖੇਤਰ ਨੂੰ ਮੌਜੂਦਾ 15 ਕਿਲੋਮੀਟਰ ਤੋਂ ਵਧਾ ਕੇ 50 ਕਿਲੋਮੀਟਰ ਕਰਨ ਦਾ ਫੈਸਲਾ ਕੀਤਾ ਸੀ।
ਪੰਜਾਬ ‘ਚ BSF ਅਧਿਕਾਰ ਖੇਤਰ ‘ਤੇ SC ‘ਚ ਸੁਣਵਾਈ, ਅਦਾਲਤ ਕੇਂਦਰ ਦੇ ਨੋਟੀਫਿਕੇਸ਼ਨ ਦੀ ਵੈਧਤਾ ਦੀ ਜਾਂਚ ਕਰੇਗੀ
RELATED ARTICLES