ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਹਰਿਆਣਾ ਦੇ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਕਿਸਾਨਾਂ ‘ਤੇ ਹੋਏ ਅੱਤਿਆਚਾਰ ਦਾ ਨੋਟਿਸ ਲਿਆ ਹੈ। ਇਸ ਮਾਮਲੇ ‘ਚ ਦਾਇਰ ਪਟੀਸ਼ਨ ‘ਤੇ ਸੁਣਵਾਈ ਕਰਦੇ ਹੋਏ ਹਾਈਕੋਰਟ ਨੇ ਜਾਂਚ ਦੇ ਹੁਕਮ ਦਿੱਤੇ ਹਨ। ਬਲਵੀਰ ਸਿੰਘ ਰਾਜੇਵਾਲ ਨੇ ਖੰਨਾ ‘ਚ ਪ੍ਰੈੱਸ ਕਾਨਫਰੰਸ ਕਰਦੇ ਹੋਏ ਦੱਸਿਆ ਕਿ ਉਨ੍ਹਾਂ ਵੱਲੋਂ 5 ਮਾਰਚ ਨੂੰ ਇਕ ਪਟੀਸ਼ਨ ਦਾਇਰ ਕੀਤੀ ਗਈ ਸੀ। ਜਿਸ ਵਿੱਚ ਕਿਸਾਨਾਂ ‘ਤੇ ਹੋ ਰਹੇ ਅੱਤਿਆਚਾਰਾਂ ਦੀ ਜਾਂਚ ਕਰਵਾਉਣ ਦੀ ਮੰਗ ਕੀਤੀ ਗਈ।
ਕਿਸਾਨ ਆਗੂ ਰਾਜੇਵਾਲ ਦੀ ਪਟੀਸ਼ਨ ‘ਤੇ ਹਾਈਕੋਰਟ ‘ਚ ਸੁਣਵਾਈ, ਜਾਂਚ ਕਮੇਟੀ ਬਣਾਉਣ ਦੇ ਹੁਕਮ
RELATED ARTICLES