ਹਰਿਆਣਾ ਸਰਕਾਰ ਨੇ ਸ਼ੰਭੂ ਸਰਹੱਦ ਤੋਂ ਬੈਰੀਕੇਡ ਹਟਾਉਣ ਦੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਹੈ। ਹਰਿਆਣਾ ਸਰਕਾਰ ਦੀ ਪਟੀਸ਼ਨ ‘ਤੇ ਅੱਜ ਸੁਪਰੀਮ ਕੋਰਟ ‘ਚ ਸੁਣਵਾਈ ਹੋਣੀ ਹੈ। ਹਾਲਾਂਕਿ ਹਾਈਕੋਰਟ ਨੇ 10 ਜੁਲਾਈ ਨੂੰ ਹਰਿਆਣਾ ਸਰਕਾਰ ਨੂੰ ਕਿਹਾ ਸੀ ਕਿ ਉਹ ਇਕ ਹਫਤੇ ਦੇ ਅੰਦਰ ਬਾਰਡਰ ਤੋਂ ਬੈਰੀਕੇਡ ਹਟਾਉਣ ਤਾਂ ਜੋ ਲੋਕਾਂ ਨੂੰ ਆਉਣ-ਜਾਣ ਵਿਚ ਕੋਈ ਦਿੱਕਤ ਨਾ ਆਵੇ।
ਸ਼ੰਭੂ ਸਰਹੱਦ ਤੋਂ ਬੈਰੀਕੇਡ ਹਟਾਉਣ ਦੇ ਮਾਮਲੇ ਚ ਹਰਿਆਣਾ ਸਰਕਾਰ ਦੀ ਪਟੀਸ਼ਨ ‘ਤੇ ਸੁਪਰੀਮ ਕੋਰਟ ‘ਚ ਸੁਣਵਾਈ ਅੱਜ
RELATED ARTICLES